Notice25/08/2026 ਜਨਤਕ ਸੂਚਨਾ — ਵਾਹਨਾਂ ਦੀ ਨਿਲਾਮੀ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਵੱਖ-ਵੱਖ ਜੁਰਮਾਂ ਤਹਿਤ ਬੰਦ 679 ਵਾਹਨਾਂ ਦੀ ਨਿਲਾਮੀ ਕੀਤੀ ਜਾਣੀ ਹੈ। ਜੇਕਰ ਕਿਸੇ ਵਿਅਕਤੀ ਦਾ ਵਾਹਨ ਇਸ ਸLudhiana City Police, Punjab25 Aug 2026Official source ↗
Notice19/06/2026 ਲੁਧਿਆਣਾ ਦੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 06 ਕਮਿਸ਼ਨਰੇਟ ਪੁਲਿਸ ਦੀ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ, ਜਿਸ ਵਿੱਚ ਪ੍ਰਤਾਪ ਚੌਕ ਸਥਿਤ ਬੈਂਕ ਆਫ਼ ਬੜੌਦਾ ਦੇ ਏਟੀਐਮ ਕੈਸ਼ ਮਸ਼ੀਨ ਤੋਂ ਲੱਖਾਂ ਰੁਪਏ ਦੀ ਨਕਦੀ ਚੋਰੀ ਕਰਨ ਦੇ ਦLudhiana City Police, Punjab19 Jun 2026Official source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੁੱਟਾ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਕੂੰਮ ਕਲਾਂ ਦੀ ਦੀ ਪੁਲਿਸ ਪਾਰਟੀ ਵੱਲੋਂ ਵਰਕਸ਼ਾਪਾਂ ਅਤੇ ਹੋਰ ਥਾਵਾਂ 'ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 02 ਦੋਸ਼ੀਆLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਨਾਜਾਇਜ਼ ਅਸਲਾ ਰੱਖਣ ਵਾਲਿਆਂ ਵਿਰੁੱਧ ਕਰਦਿਆਂ ਮੁਲਜ਼ਮ ਕੋਲੋਂ 02 ਪਿਸਤੌਲ ਦੇਸੀ .32 ਬੋਰ ਸਮੇਤ 05 ਜਿੰਦਾ ਰੌਂਦ ਅਤੇ 01 ਮੋਟਰਸਾਈਕਲ ਬਰਾਮਦ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕLudhiana City Police, PunjabOfficial source ↗
Noticeਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਸੀ.ਆਈ.ਏ. ਸਟਾਫ ਨੇ ਗੈਰ-ਕਾਨੂੰਨੀ ਹਥਿਆਰ ਰੱਖਣ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਚੋਰੀ ਦੀਆਂ ਵਾਰਦਾਤਾਂ ਸਬੰਧੀ ਕਾਰਵਾਈ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 01 ਐਕਟਿਵਾ ਅਤੇ 23 ਮੋਬਾਈਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਲੁਧਿਆਣਾ ਪੁਲਿLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ (ਸੀ.ਆਈ.ਏ. ਸਟਾਫ਼) ਨੇ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ, ਕਾਬੂ ਕੀਤੇ ਦੋਸ਼ੀਆਂ ਪਾਸੋਂ 20 ਮੋਬਾਈਲ ਫ਼ੋਨ, 01 ਐਕਟਿਵਾ ਅਤੇ 08 ਮੋਟਰਸਾਈਕਲ ਬਰਾਮਦ ਕੀਤੇ ਗਏ। ਲੁਧਿਆਣਾ ਪੁਲਿਸLudhiana City Police, PunjabOfficial source ↗
Noticeਲੁਧਿਆਣਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ 500 ਗ੍ਰਾਮ ਅਫੀਮ ਅਤੇ 01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਪੁਲਿਸLudhiana City Police, PunjabOfficial source ↗
Noticeਥਾਣਾ ਹਾਬੋਵਾਲ ਦੀ ਪੁਲਿਸ ਪਾਰਟੀ ਨੇ ਕਮਿਸ਼ਨਰੇਟ ਪੁਲਿਸ, ਲੁਧਿਆਣਾ ਵੱਲੋਂ 03 ਕੁਇੰਟਲ ਗਾਂਜਾ ਅਤੇ 01 ਬੋਲੇਰੋ ਪਿਕਅੱਪ ਗੱਡੀ ਜ਼ਬਤ ਕੀਤੀ ਅਤੇ 03 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਲੁਧਿਆਣਾ ਪੁਲਿਸLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਥਾਣਾ ਸਾਹਨੇਵਾਲ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ, ਲੋਹੇ ਦੀ ਰਾਡ, 6 ਮੋਬਾਈਲ ਫੋਨ, ਪਰਸ, ਆਧਾਰ ਕਾਰਡ ਅਤੇ 400 ਰੁਪਏ ਦੀ ਨਕਦੀ ਬਰਾLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ (ਥਾਣਾ ਹੈਬੋਵਾਲ) ਵੱਲੋਂ ਨਜਾਇਜ਼ ਗੈਸ ਸਿਲੰਡਰ ਭਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਤਸਕਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 02 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਪਾਸੋਂ 05 ਪੇਟੀਆਂ ਨਜਾਇਜLudhiana City Police, PunjabOfficial source ↗
Noticeਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 102 ਗ੍ਰਾਮ ਹੈਰੋਇਨ ਬਰਾਮਦ ਕੀਤੀ। ਲੁਧਿਆਣਾ ਪੁਲਿਸLudhiana City Police, PunjabOfficial source ↗
Noticeਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸਾਈਬਰ ਧੋਖਾਧੜੀ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਲਗਭਗ 2.45 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਤੱਕ ਪੀੜਤ ਨੂੰ ਲਗਭਗ 24 ਲੱਖ ਰੁਪਏ ਵਾਪਸ ਕੀਤੇ ਜਾ ਚੁੱਕੇ ਹLudhiana City Police, PunjabOfficial source ↗
Noticeਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਨਕਲੀ 'ਰੈੱਡ ਲਾਈਟ' (ਵੀ.ਆਈ.ਪੀ. ਰੁਤਬੇ) ਦੀ ਆੜ ਵਿੱਚ ਧੋਖਾਧੜੀ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਖੁਦ ਨੂੰ ਉੱਚ-ਪਹੁੰਚ ਵਾਲੇ ਵਿਅਕਤੀ ਦੱਸ ਕੇ ਪLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੁੱਟਾ ਖੋਹਾ ਅਤੇ ਚੋਰੀਆਂ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆ 01 ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 01 ਦਾਤ ਲੋਹਾ, 02 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਲੁਧਿਆਣਾ ਪੁਲਿਸLudhiana City Police, PunjabOfficial source ↗
NoticeLUDHIANAA! POLICE SERVE “ PROTECT - CARE ` ਆ Mi OUR RESPONSIBILITY, THEIR F A safe childhood builds a confident tomorrowLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਸਹਿਯੋਗ ਨਾਲ ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ 03 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 01 ਪਿਸਤੌਲ .32 ਬੋਰ ਅਤੇLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਥਾਣਾ ਸਾਹਨੇਵਾਲ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ। ਲੁਧਿਆਣਾ ਪੁਲਿਸLudhiana City Police, PunjabOfficial source ↗
NoticePUNJAB POLICE KK IN EMERGENCY, DIAL AND STAY SAFE @ FAST RESPONSE ALWAYS WITH YOU ANYTIME, ANYWHERE ` 00£ CALL ]Ludhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਨਾਲ ਤਾਲਮੇਲ ਕਰਕੇ ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ 01 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਸੀਸੀਟੀਵੀ ਕੈਮਰੇ, ਇੱਕ ਵਾਈ-ਫਾਈ ਰਾਊਟਰ, ਮੈਮਰੀLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਕਰਦਿਆਂ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਪਾਸੋ 05 ਕਿੱਲੋਗ੍ਰਾਮ ਅਫੀਮ ਅਤੇ 01 ਕਾਰ ਬਰਾਮLudhiana City Police, PunjabOfficial source ↗
NoticeText Message Today 10:10 AM Dear 'AXIS BANK' User, Your AXIS BANK' Account will be blocked todayLudhiana City Police, PunjabOfficial source ↗
NoticeQwxwslymtwbrI 78370-18616 QwxwdrysI 78370-18620 QwxwjoDyvwl 78370-18615 QwxwfvIjnnM: 3 78370-18603 QwxwfvIjnnM: 1 78370-18601 QwxwfvIjnnM: 2 78370-18602 QwxwfvILudhiana City Police, PunjabOfficial source ↗
Noticeਲੁਧਿਆਣਾ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 08 ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ 02 ਦੋਸ਼ੀਆਂ ਨੂੰ ਫੜਿਆ ਅਤੇ 06 ਐਕਟਿਵਾ, 02 ਮੋਬਾਈਲ ਫੋਨ ਅਤੇ 01 ਗੈਸ ਸਿਲੰਡਰ ਬਰਾਮਦ ਕੀਤਾ। ਲੁਧਿਆਣਾ ਪੁਲਿਸLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਕ੍ਰਾਈਮ ਬ੍ਰਾਂਚ ਲੁਧਿਆਣਾ ਵੱਲੋਂ 04 ਕਿਲੋ 560 ਗ੍ਰਾਮ ਅਫੀਮ ਸਮੇਤ 01 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਕੋਲੋਂ 01 ਸਕੋਡਾ ਕਾਰ ਵੀ ਬਰਾਮਦ ਕੀਤੀ ਗਈ ਹੈ। ਲੁਧਿਆਣਾ ਪੁਲਿਸLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਸਫ਼ਲਤਾ ਹਾਸਲ ਕਰਦਿਆਂ, ਸ਼ਹਿਰ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 04 ਦੋਸ਼ੀLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਦੀ ਅਪਰਾਧ ਸ਼ਾਖਾ ਵੱਲੋਂ ਮਾੜੇ ਜਵਾਬ ਦੇਣ ਵਾਲਿਆਂ ਵਿਰੁੱਧ ਚਲਾਈ ਗਈ ਇੱਕ ਵਿਸ਼ੇਸ਼ ਮੁਹਿੰਮ ਤਹਿਤ, ਇੱਕ ਵੱਡੀ ਛਾਪੇਮਾਰੀ ਦੀ ਯੋਜਨਾ ਬਣਾ ਰਹੇ 'ਨਮਿਤ ਗੈਂਗ' ਦੇ 4 ਮੈਂਬਰਾਂ ਨੂੰ ਵੱਡੀ ਸਫਲਤਾ ਮਿਲੀ ਹੈ। ਜਿਨ੍ਹਾਂ ਦੇLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ, ਲੁਧਿਆਣਾ ਸੀਆਈਏ ਸਟਾਫ ਦੀ ਟੀਮ ਨੇ ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 02 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਤੋਂ ਇੱਕ ਪਿਸਤੌਲ 32 ਬੋਰLudhiana City Police, PunjabOfficial source ↗
Noticeਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਨੇ ਲੁੱਟ-ਖੋਹ ਦੇ ਦੋਸ਼ੀਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 03 ਦੋਸ਼ੀਆਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਛਾਪੇਮਾਰLudhiana City Police, PunjabOfficial source ↗